• ਸੋਈ ਰਾਮਦਾਸੁ ਗੁਰੁ ਬਲ੍ ਭਣਿ ਮਿਲਿ ਸੰਗਤਿ ਧੰਨਿ ਧੰਨਿ ਕਰਹੁ ।।

ਜਿਹ ਸਤਿਗੁਰ ਲਗਿ ਪ੍ਭੁ ਪਾਇਐ ਸੋ ਸਤਿਗੁਰੁ ਸਿਮਰਹੁ ਨਰਹੁ।।੫।।੫੪।।

ਧੰਨ-ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸਿੱਖ ਸੰਗਤ ਨੂੰ ਲੱਖ-ਲੱਖ ਵਧਾਈਆਂ ਜੀ

Greetings on Guru Ram Das Ji Jayanti!
ਸੋਈ ਰਾਮਦਾਸੁ ਗੁਰੁ ਬਲ੍ ਭਣਿ ਮਿਲਿ ਸੰਗਤਿ ਧੰਨਿ ਧੰਨਿ ਕਰਹੁ ।।
ਜਿਹ ਸਤਿਗੁਰ ਲਗਿ ਪ੍ਭੁ ਪਾਇਐ ਸੋ ਸਤਿਗੁਰੁ ਸਿਮਰਹੁ ਨਰਹੁ।।੫।।੫੪।।
ਧੰਨ-ਧੰਨ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸਿੱਖ ਸੰਗਤ ਨੂੰ ਲੱਖ-ਲੱਖ ਵਧਾਈਆਂ ਜੀ
Greetings on Guru Ram Das Ji Jayanti!
• ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥

ਆਪੇ ਸਾਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥

ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥

ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥

ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ਰਹਾਉ ॥

God, Himself is the balance scale, He Himself is the weigher, and He Himself weighs with the weights.

He Himself is the banker, He Himself is the trader, and He Himself makes the trades.

The Beloved Himself fashioned the world, and He Himself counter-balances it with a gram. ||1||

My mind meditates on the Lord, Har, Har, and finds peace.

The Name of the Beloved Lord, Har, Har, is a treasure; the Perfect Guru has made it seem sweet to me. ||Pause||

Greetings for Guru Ram Das Jayanti!
ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੋਲਾਇਆ ॥

• ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ।।

ਪੂਰੀ ਹੋਈ ਕਰਮਾਤਿ ਆਪਿ ਸਿਰਜਣਹਾਰੈ ਧਰਿਆ ।।

Blessed, blessed is Guru Ram Das; The One who created you has also exalted you.

Perfect is Your miracle; The creator has installed you on a throne.

A very happy and blessed Guru Ram Das Jayanti!
ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ।।